Bible Language

John 17:25 (NCV) New Century Version

Versions

PAV   ਹੇ ਧਰਮੀ ਪਿਤਾ, ਜਗਤ ਨੇ ਤੈਨੂੰ ਨਹੀਂ ਜਾਣਿਆ ਪਰ ਮੈਂ ਤੈਨੂੰ ਜਾਣਿਆ ਅਤੇ ਏਹਨਾਂ ਨੇ ਜਾਣਿਆ ਭਈ ਤੈਂ ਮੈਨੂੰ ਘੱਲਿਆ
ERVPA   ਧਰਮੀ ਪਿਤਾ, ਦੁਨੀਆਂ ਤੈਨੂੰ ਨਹੀਂ ਜਾਣਦੀ ਪਰ ਮੈਂ ਤੈਨੂੰ ਜਾਣਦਾ ਹਾਂ। ਅਤੇ ਇਹ ਲੋਕ ਜਾਣਦੇ ਹਨ ਕਿ ਤੂੰ ਹੀ ਮੈਨੂੰ ਭੇਜਣ ਵਾਲਾ ਹੈਂ।
IRVPA   ਹੇ ਧਰਮੀ ਪਿਤਾ, ਸੰਸਾਰ ਤੈਨੂੰ ਨਹੀਂ ਜਾਣਦਾ ਪਰ ਮੈਂ ਤੈਨੂੰ ਜਾਣਦਾ ਹਾਂ। ਅਤੇ ਇਹ ਲੋਕ ਜਾਣਦੇ ਹਨ ਕਿ ਤੂੰ ਹੀ ਮੈਨੂੰ ਭੇਜਿਆ ਹੈਂ।