Bible Language

John 3:2 (NCV) New Century Version

Versions

PAV   ਉਹ ਰਾਤ ਨੂੰ ਯਿਸੂ ਦੇ ਕੋਲ ਆਇਆ ਅਤੇ ਉਸ ਨੂੰ ਆਖਿਆ, ਸੁਆਮੀ ਜੀ ਅਸੀਂ ਜਾਣਦੇ ਹਾਂ ਜੋ ਤੁਸੀਂ ਗੁਰੂ ਹੋ ਕੇ ਪਰਮੇਸ਼ੁਰ ਦੀ ਵੱਲੋਂ ਆਏ ਹੋ ਕਿਉਂਕਿ ਏਹ ਨਿਸ਼ਾਨ ਜਿਹੜੇ ਤੁਸੀਂ ਵਿਖਾਲਦੇ ਹੋ ਕੋਈ ਭੀ ਨਹੀਂ ਵਿਖਾ ਸੱਕਦਾ ਜੇ ਪਰਮੇਸ਼ੁਰ ਉਹ ਦੇ ਨਾਲ ਨਾ ਹੋਵੇ
ERVPA   ਇੱਕ ਰਾਤ ਨਿਕੋਦੇਮੁਸ ਯਿਸੂ ਕੋਲ ਆਇਆ। ਅਤੇ ਆਖਿਆ, “ਗੁਰੂ ਜੀ ਅਸੀਂ ਜਾਣਦੇ ਹਾਂ ਕਿ ਤੁਸੀਂ ਪਰਮੇਸ਼ੁਰ ਦੇ ਭੇਜੇ ਹੋਏ ਇੱਕ ਗੁਰੂ ਹੋ। ਤੁਸੀਂ ਜੋ ਕਰਾਮਾਤਾਂ ਕਰਦੇ ਹੋ ਪਰਮੇਸ਼ੁਰ ਦੀ ਸਹਾਇਤਾ ਤੋਂ ਬਿਨਾ ਕੋਈ ਨਹੀਂ ਕਰ ਸਕਦਾ।”
IRVPA   ਇੱਕ ਰਾਤ ਨਿਕੋਦਿਮੁਸ ਯਿਸੂ ਕੋਲ ਆਇਆ ਅਤੇ ਆਖਿਆ, “ਗੁਰੂ ਜੀ ਅਸੀਂ ਜਾਣਦੇ ਹਾਂ ਕਿ ਤੁਸੀਂ ਪਰਮੇਸ਼ੁਰ ਦੇ ਭੇਜੇ ਹੋਏ ਇੱਕ ਗੁਰੂ ਹੋ। ਤੁਸੀਂ ਜੋ ਚਮਤਕਾਰ ਕਰਦੇ ਹੋ ਪਰਮੇਸ਼ੁਰ ਦੀ ਸਹਾਇਤਾ ਤੋਂ ਬਿਨ੍ਹਾਂ ਕੋਈ ਨਹੀਂ ਕਰ ਸਕਦਾ।”