Bible Language

John 3:3 (NCV) New Century Version

Versions

PAV   ਯਿਸੂ ਨੇ ਉਹ ਨੂੰ ਉੱਤਰ ਦਿੱਤਾ, ਮੈਂ ਤੈਨੂੰ ਸੱਚ ਸੱਚ ਆਖਦਾ ਹਾਂ ਕਿ ਕੋਈ ਮਨੁੱਖ ਜੇਕਰ ਨਵੇਂ ਸਿਰਿਓਂ ਨਾ ਜੰਮੇ ਪਰਮੇਸ਼ੁਰ ਦੇ ਰਾਜ ਨੂੰ ਵੇਖ ਨਹੀਂ ਸੱਕਦਾ
ERVPA   ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਇੱਕ ਆਦਮੀ ਉਦੋਂ ਤੱਕ ਪਰਮੇਸ਼ੁਰ ਦੇ ਰਾਜ ਨੂੰ ਨਹੀਂ ਵੇਖ ਸਕਦਾ ਜਿੰਨਾ ਚਿਰ ਉਹ ਨਵੇਂ ਸਿਰਿਉਂ ਨਹੀਂ ਜਨਮਦਾ।”
IRVPA   ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ। ਇੱਕ ਮਨੁੱਖ ਉਦੋਂ ਤੱਕ ਪਰਮੇਸ਼ੁਰ ਦੇ ਰਾਜ ਨੂੰ ਨਹੀਂ ਵੇਖ ਸਕਦਾ, ਜਿੰਨਾਂ ਚਿਰ ਉਹ ਨਵੇਂ ਸਿਰਿਓਂ ਨਹੀਂ ਜਨਮ ਲੈਂਦਾ।”