Bible Language

John 5:46 (NCV) New Century Version

Versions

PAV   ਜੇ ਤੁਸੀਂ ਮੂਸਾ ਦੀ ਪਰਤੀਤ ਕਰਦੇ ਤਾਂ ਮੇਰੀ ਵੀ ਪਰਤੀਤ ਕਰਦੇ ਕਿਉਂ ਜੋ ਉਸ ਨੇ ਮੇਰੇ ਹੱਕ ਵਿੱਚ ਲਿਖਿਆ ਸੀ
ERVPA   ਜੇਕਰ ਤੁਸੀਂ ਮੂਸਾ ਤੇ ਵਿਸ਼ਵਾਸ ਕੀਤਾ ਹੁੰਦਾ। ਤੁਸੀਂ ਮੇਰੇ ਤੇ ਵਿਸ਼ਵਾਸ ਕੀਤਾ ਹੁੰਦਾ ਕਿਉਂਕਿ ਉਸਨੇ ਮੇਰੇ ਬਾਰੇ ਲਿਖਿਆ।
IRVPA   ਜੇਕਰ ਤੁਸੀਂ ਮੂਸਾ ਤੇ ਵਿਸ਼ਵਾਸ ਕੀਤਾ ਹੁੰਦਾ ਤਾਂ ਤੁਸੀਂ ਮੇਰੇ ਤੇ ਵੀ ਵਿਸ਼ਵਾਸ ਕੀਤਾ ਹੁੰਦਾ ਕਿਉਂਕਿ ਉਸ ਨੇ ਮੇਰੇ ਬਾਰੇ ਲਿਖਿਆ ਸੀ।