Bible Language

John 6 (NCV) New Century Version

Versions

PAV   ਇਹ ਦੇ ਪਿੱਛੋਂ ਯਿਸੂ ਗਲੀਲ ਦੀ ਅਰਥਾਤ ਤਿਬਿਰਿਯਾਸ ਦੀ ਝੀਲੋਂ ਪਾਰ ਚੱਲਿਆ ਗਿਆ
ERVPA   ਇਸ ਤੋਂ ਬਾਦ ਯਿਸੂ ਗਲੀਲ ਝੀਲ ਅਰਥਾਤ ਤਿਬਿਰਿਯਾਸ ਝੀਲ ਦੇ ਦੂਜੇ ਪਾਸੇ ਚਲਿਆ ਗਿਆ।
IRVPA   {ਪੰਜ ਹਜ਼ਾਰ ਨੂੰ ਰਜਾਉਣਾ} (ਮੱਤੀ 14:13-21; ਮਰਕੁਸ 6:30-44; ਲੂਕਾ 9:10-17) PS ਇਸ ਤੋਂ ਬਾਅਦ ਯਿਸੂ ਗਲੀਲ ਦੀ ਝੀਲ ਅਰਥਾਤ ਤਿਬਿਰਿਯਾਸ ਦੀ ਝੀਲ ਦੇ ਪਾਰ ਚੱਲਿਆ ਗਿਆ।