Bible Language

Joshua 21:44 (NCV) New Century Version

Versions

PAV   ਅਤੇ ਯਹੋਵਾਹ ਨੇ ਉਨ੍ਹਾਂ ਨੂੰ ਆਲਿਓਂ ਦੁਆਲਿਓਂ ਸੁਖ ਦਿੱਤਾ ਜਿਵੇਂ ਉਸ ਉਨ੍ਹਾਂ ਦੇ ਪਿਉ ਦਾਦਿਆਂ ਨਾਲ ਸੌਂਹ ਖਾਧੀ ਸੀ ਅਤੇ ਉਨ੍ਹਾਂ ਦੇ ਵੈਰੀਆਂ ਵਿੱਚੋਂ ਕੋਈ ਮਨੁੱਖ ਉਨ੍ਹਾਂ ਦੇ ਅੱਗੇ ਨਾ ਖੜਾ ਰਿਹਾ। ਯਹੋਵਾਹ ਨੇ ਉਨ੍ਹਾਂ ਦੇ ਸਾਰੇ ਵੈਰੀਆਂ ਨੂੰ ਉਨ੍ਹਾਂ ਦੇ ਹੱਥ ਵਿੱਚ ਦੇ ਦਿੱਤਾ
IRVPA   ਯਹੋਵਾਹ ਨੇ ਉਹਨਾਂ ਨੂੰ ਸਭ ਤਰ੍ਹਾਂ ਦਾ ਸੁੱਖ ਦਿੱਤਾ ਜਿਵੇਂ ਉਸ ਦੇ ਪੁਰਖਿਆਂ ਨਾਲ ਸਹੁੰ ਖਾਧੀ ਸੀ ਅਤੇ ਉਹਨਾਂ ਦੇ ਵੈਰੀਆਂ ਵਿੱਚੋਂ ਕੋਈ ਮਨੁੱਖ ਉਹਨਾਂ ਦੇ ਅੱਗੇ ਨਾ ਖੜ੍ਹਾ ਰਿਹਾ। ਯਹੋਵਾਹ ਨੇ ਉਹਨਾਂ ਦੇ ਸਾਰੇ ਵੈਰੀਆਂ ਨੂੰ ਉਹਨਾਂ ਦੇ ਹੱਥ ਵਿੱਚ ਦੇ ਦਿੱਤਾ।