Bible Language

Joshua 7 (NCV) New Century Version

Versions

PAV   ਪਰ ਇਸਰਾਏਲੀਆਂ ਨੇ ਮਣਸੀ ਹੋਈ ਚੀਜ਼ ਵਿਖੇ ਅਪਰਾਧ ਕੀਤਾ ਕਿਉਂ ਜੋ ਜ਼ਰਹ ਦੇ ਪੜਪੋਤੇ ਜ਼ਬਦੀ ਦੇ ਪੋਤੇ ਅਤੇ ਕਰਮੀ ਦੇ ਪੁੱਤ੍ਰ ਆਕਾਨ ਨੇ ਜਿਹੜਾ ਯਹੂਦਾਹ ਦੇ ਗੋਤ ਦਾ ਸੀ ਉਸ ਮਣਸੀ ਹੋਈ ਚੀਜ਼ ਵਿੱਚੋਂ ਕੁਝ ਲਿਆ ਅਤੇ ਯਹੋਵਾਹ ਦਾ ਕ੍ਰੋਧ ਇਸਰਾਏਲੀਆਂ ਉੱਤੇ ਭੜਕਾਇਆ
IRVPA   {ਅਕਾਨ ਦਾ ਪਾਪ} PS ਪਰ ਇਸਰਾਏਲੀਆਂ ਨੇ ਚੜ੍ਹਾਵੇ ਦੀ ਚੀਜ਼ ਦੇ ਵਿਖੇ ਅਪਰਾਧ ਕੀਤਾ, ਕਿਉਂ ਜੋ ਜ਼ਰਹ ਦੇ ਪੜਪੋਤੇ, ਜ਼ਬਦੀ ਦੇ ਪੋਤੇ ਅਤੇ ਕਰਮੀ ਦੇ ਪੁੱਤਰ ਆਕਾਨ ਨੇ ਜਿਹੜਾ ਯਹੂਦਾਹ ਦੇ ਗੋਤ ਦਾ ਸੀ ਉਸ ਚੜ੍ਹਾਵੇ ਦੀ ਚੀਜ਼ ਵਿੱਚੋਂ ਕੁਝ ਲਿਆ ਅਤੇ ਯਹੋਵਾਹ ਦਾ ਕ੍ਰੋਧ ਇਸਰਾਏਲੀਆਂ ਉੱਤੇ ਭੜਕਿਆ। PEPS