Bible Language

Joshua 7:26 (NCV) New Century Version

Versions

PAV   ਅਤੇ ਉਨ੍ਹਾਂ ਨੇ ਉਹ ਦੇ ਉੱਤੇ ਪੱਥਰਾਂ ਦਾ ਇੱਕ ਵੱਡਾ ਢੇਰ ਲਾ ਦਿੱਤਾ ਜਿਹੜਾ ਅੱਜ ਦੇ ਦਿਨ ਤੀਕ ਹੈ ਤਾਂ ਯਹੋਵਾਹ ਨੇ ਆਪਣੇ ਕ੍ਰੋਧ ਦੀ ਗਰਮੀ ਨੂੰ ਉਨ੍ਹਾਂ ਉੱਤੋਂ ਫੇਰਿਆ। ਏਸ ਲਈ ਉਸ ਥਾਂ ਦਾ ਨਾਉਂ ਅੱਜ ਤੀਕ ਆਕੋਰ ਦੀ ਖੱਡ ਹੈ।।
IRVPA   ਉਹਨਾਂ ਨੇ ਉਹ ਦੇ ਉੱਤੇ ਪੱਥਰਾਂ ਦਾ ਇੱਕ ਵੱਡਾ ਢੇਰ ਲਾ ਦਿੱਤਾ ਜਿਹੜਾ ਅੱਜ ਦੇ ਦਿਨ ਤੱਕ ਹੈ; ਤਦ ਯਹੋਵਾਹ ਦਾ ਕ੍ਰੋਧ ਸ਼ਾਂਤ ਹੋ ਗਿਆ। ਇਸ ਲਈ ਉਸ ਥਾਂ ਦਾ ਨਾਮ ਅੱਜ ਤੱਕ ਆਕੋਰ ਪੀੜ੍ਹਾ ਦੇਣ ਦੀ ਘਾਟੀ ਹੈ। PE