Bible Language

Judges 13 (NCV) New Century Version

Versions

PAV   ਇਸਰਾਏਲੀਆਂ ਨੇ ਯਹੋਵਾਹ ਦੀ ਨਿਗਾਹ ਵਿੱਚ ਫੇਰ ਬਦੀ ਕੀਤੀ ਅਤੇ ਯਹੋਵਾਹ ਨੇ ਉਨ੍ਹਾਂ ਨੂੰ ਚਾਲੀਹਾਂ ਵਰਿਹਾਂ ਤੋੜੀ ਫਲਿਸਤੀਆਂ ਦੇ ਹੱਥ ਸੌਂਪ ਦਿੱਤਾ।।
IRVPA   {ਸਮਸੂਨ ਦਾ ਜਨਮ} PS ਇਸਰਾਏਲੀਆਂ ਨੇ ਫਿਰ ਯਹੋਵਾਹ ਦੀ ਨਿਗਾਹ ਵਿੱਚ ਬੁਰਿਆਈ ਕੀਤੀ ਅਤੇ ਯਹੋਵਾਹ ਨੇ ਉਨ੍ਹਾਂ ਨੂੰ ਚਾਲ੍ਹੀ ਸਾਲਾਂ ਲਈ ਫ਼ਲਿਸਤੀਆਂ ਦੇ ਹੱਥ ਵਿੱਚ ਦੇ ਦਿੱਤਾ। PEPS