Bible Language

Judges 16:7 (NCV) New Century Version

Versions

PAV   ਸਮਸੂਨ ਨੇ ਉਸ ਨੂੰ ਆਖਿਆ, ਜੇ ਕਦੀ ਓਹ ਮੈਨੂੰ ਸੱਤ ਹਰੀਆਂ ਛੰਮਕਾਂ ਨਾਲ ਬੰਨ੍ਹਣ ਜੋ ਸੁੱਕ ਨਾ ਗਈਆਂ ਹੋਣ ਤਾਂ ਮੈਂ ਨਿਰਬਲ ਹੋ ਜਾਵਾਂਗਾ ਅਤੇ ਹੋਰਨਾਂ ਮਨੁੱਖਾਂ ਵਰਗਾ ਹੀ ਹੋ ਜਾਵਾਂਗਾ
IRVPA   ਸਮਸੂਨ ਨੇ ਉਸ ਨੂੰ ਕਿਹਾ, “ਜੇਕਰ ਕੋਈ ਮੈਨੂੰ ਸੱਤ ਹਰੀਆਂ ਛੰਮਕਾਂ ਨਾਲ ਬੰਨ੍ਹੇ ਜੋ ਸੁੱਕੀਆਂ ਨਾ ਹੋਣ, ਤਾਂ ਮੇਰਾ ਬਲ ਘੱਟ ਜਾਵੇਗਾ ਅਤੇ ਮੈਂ ਸਧਾਰਨ ਮਨੁੱਖਾਂ ਵਰਗਾ ਹੀ ਹੋ ਜਾਂਵਾਂਗਾ।”