Bible Language

Judges 18:2 (NCV) New Century Version

Versions

PAV   ਸੋ ਦਾਨੀਆਂ ਨੇ ਆਪਣੇ ਟੱਬਰ ਦੇ ਪੰਜ ਸੂਰਮੇ ਆਪਣੇ ਬੰਨਿਓਂ ਸਾਰਾਹ ਅਤੇ ਅਸ਼ਤਾਓਲ ਘੱਲੇ ਤਾਂ ਜੋ ਓਹ ਉਸ ਦੇਸ ਦਾ ਖੋਜ ਕੱਢਣ ਅਤੇ ਉਸ ਦੀ ਸੂਹ ਲੈਣ। ਉਨ੍ਹਾਂ ਨੂੰ ਆਖਿਆ ਭਈ ਜਾਓ ਅਤੇ ਦੇਸ ਦੀ ਸੂਹ ਲਓ। ਜਦ ਓਹ ਇਫ਼ਰਾਈਮ ਦੇ ਪਹਾੜ ਮੀਕਾਹ ਦੇ ਘਰ ਆਏ ਤਾਂ ਉੱਥੇ ਉਤਰ ਪਏ
IRVPA   ਇਸ ਲਈ ਦਾਨੀਆਂ ਨੇ ਆਪਣੇ ਟੱਬਰ ਦੇ ਪੰਜ ਸੂਰਬੀਰਾਂ ਨੂੰ ਸਾਰਾਹ ਅਤੇ ਅਸ਼ਤਾਓਲ ਵਿੱਚ ਦੇਸ਼ ਦਾ ਭੇਤ ਲੈਣ ਅਤੇ ਉਸ ਦੀ ਛਾਣਬੀਣ ਕਰਨ ਲਈ ਇਹ ਕਹਿ ਕੇ ਭੇਜਿਆ, “ਜਾਓ ਅਤੇ ਦੇਸ਼ ਦੀ ਛਾਣਬੀਣ ਕਰੋ।” ਇਸ ਲਈ ਉਹ ਇਫ਼ਰਾਈਮ ਦੇ ਪਹਾੜੀ ਦੇਸ਼ ਵਿੱਚ ਮੀਕਾਹ ਦੇ ਘਰ ਤੱਕ ਆਏ ਤਾਂ ਉੱਥੇ ਰੁੱਕ ਗਏ।