Bible Language

Judges 19:3 (NCV) New Century Version

Versions

PAV   ਅਤੇ ਉਹ ਦਾ ਭਰਤਾ ਉੱਠਿਆ ਅਤੇ ਉਹ ਦੇ ਮਗਰ ਗਿਆ ਜੋ ਉਹ ਨੂੰ ਮਿੱਠੀਆਂ ਗੱਲਾਂ ਕਰ ਕੋ ਮੋੜ ਲਿਆਵੇ ਅਤੇ ਉਹ ਦੇ ਨਾਲ ਇੱਕ ਟਹਿਲੂਆ ਅਰ ਦੋ ਖੋਤੇ ਸਨ ਸੋ ਉਹ ਉਸ ਨੂੰ ਆਪਣੇ ਪਿਉਕੇ ਘਰ ਲੈ ਗਈ ਅਤੇ ਜਦੋਂ ਛੋਕਰੀ ਦੇ ਪਿਉ ਨੇ ਉਹ ਨੂੰ ਡਿੱਠਾ ਤਾਂ ਉਹ ਦੇ ਮਿਲਣ ਨਾਲ ਅਨੰਦ ਹੋ ਗਿਆ
IRVPA   ਤਦ ਉਸ ਦਾ ਪਤੀ ਉੱਠਿਆ ਅਤੇ ਆਪਣੇ ਨਾਲ ਇੱਕ ਸੇਵਕ ਅਤੇ ਦੋ ਗਧੇ ਲੈ ਕੇ ਗਿਆ ਤਾਂ ਜੋ ਉਸ ਨੂੰ ਸਮਝਾ ਕੇ ਵਾਪਿਸ ਮੋੜ ਲਿਆਵੇ। ਉਹ ਉਸ ਨੂੰ ਆਪਣੇ ਪਿਤਾ ਦੇ ਘਰ ਲੈ ਕੇ ਗਈ ਅਤੇ ਜਦੋਂ ਉਸ ਜਵਾਨ ਇਸਤਰੀ ਦੇ ਪਿਤਾ ਨੇ ਉਸ ਨੂੰ ਵੇਖਿਆ ਤਾਂ ਉਸ ਨੂੰ ਮਿਲ ਕੇ ਅਨੰਦ ਹੋਇਆ।