Bible Language

Judges 19:30 (NCV) New Century Version

Versions

PAV   ਤਾਂ ਅਜਿਹਾ ਹੋਇਆ ਕਿ ਜਿਸ ਕਿਸੇ ਨੇ ਇਹ ਡਿੱਠਾ ਉਹ ਬੋਲਿਆ, ਜਦੋਂ ਤੋਂ ਇਸਰਾਏਲੀ ਮਿਸਰੋਂ ਨਿਕਲ ਆਏ ਅੱਜ ਦੇ ਦਿਨ ਤੀਕਰ ਅਜਿਹਾ ਕੰਮ ਨਹੀਂ ਹੋਇਆ, ਨਾ ਕਿਸੇ ਨੇ ਡਿੱਠਾ! ਇਸ ਵੱਲ ਧਿਆਨ ਕਰੋ ਅਤੇ ਸਲਾਹ ਕਰ ਕੇ ਬੋਲੋ।।
IRVPA   ਤਦ ਜਿਸ ਕਿਸੇ ਨੇ ਇਹ ਵੇਖਿਆ ਉਹ ਆਪਸ ਵਿੱਚ ਕਹਿਣ ਲੱਗੇ, “ਇਸਰਾਏਲੀਆਂ ਦੇ ਮਿਸਰ ਤੋਂ ਨਿੱਕਲ ਕੇ ਆਉਣ ਦੇ ਸਮੇਂ ਤੋਂ ਲੈ ਕੇ ਅੱਜ ਦੇ ਦਿਨ ਤੱਕ ਅਜਿਹਾ ਕੰਮ ਕਦੇ ਨਹੀਂ ਹੋਇਆ, ਅਤੇ ਨਾ ਹੀ ਕਿਸੇ ਨੇ ਵੇਖਿਆ! ਇਸ ਵੱਲ ਧਿਆਨ ਕਰੋ ਅਤੇ ਸਲਾਹ ਕਰ ਕੇ ਬੋਲੋ ਕਿ ਹੁਣ ਕੀ ਕਰਨਾ ਚਾਹੀਦਾ ਹੈ।” PE