Bible Language

Judges 5:30 (NCV) New Century Version

Versions

PAV   ਭਲਾ, ਓਹ ਨਹੀਂ ਲੁੱਟ ਪਾ ਪਾ ਕੇ ਉਹ ਨੂੰ ਵੰਡਦੇ ਹਨ, ਇੱਕ ਇੱਕ ਵੀਰ ਨੂੰ ਇੱਕ ਦੋ ਕੁੜੀਆਂ, ਅਤੇ ਸੀਸਰਾਂ ਨੂੰ ਰੰਗ ਬਰੰਗੇ ਬਸਤਰ ਦੀ ਲੁੱਟ? ਰੰਗ ਬਰੰਗੇ ਕੱਢਿਆਂ ਹੋਇਆਂ ਬਸਤਰਾਂ ਦੀ ਲੁੱਟ? ਲੁੱਟੇ ਹੋਇਆਂ ਦੀਆਂ ਧੌਣਾਂ ਦਾ ਦੋ ਪਾਸਾ ਕੰਢਿਆ ਹੋਇਆ ਰੰਗ ਬਿਰੰਗਾ ਬਸਤਰ?।।
IRVPA   ਭਲਾ, ਉਹ ਲੁੱਟ ਪਾ ਕੇ ਉਸ ਨੂੰ ਨਹੀਂ ਵੰਡਦੇ?
ਇੱਕ-ਇੱਕ ਪੁਰਖ ਨੂੰ ਇੱਕ ਜਾਂ ਦੋ ਕੁੜੀਆਂ,
ਸੀਸਰਾ ਨੂੰ ਰੰਗ-ਬਿਰੰਗੇ ਬਸਤਰਾਂ ਦੀ ਲੁੱਟ?
ਸਗੋਂ ਰੰਗ-ਬਿਰੰਗੇ ਫੁਲਕਾਰੀ ਕੱਢੇ ਹੋਏ ਬਸਤਰਾਂ ਦੀ ਲੁੱਟ?
ਲੁੱਟੇ ਹੋਇਆਂ ਦੇ ਗਲੇ ਲੁੱਟਣ ਵਾਲੇ ਵਿੱਚੋਂ, ਦੋਵੇਂ ਪਾਸੇ ਕੱਢੇ ਹੋਏ ਰੰਗ-ਬਿਰੰਗੇ ਬਸਤਰਾਂ ਦੀ ਲੁੱਟ?