Bible Language

Leviticus 13:2 (NCV) New Century Version

Versions

PAV   ਜੇ ਕਿਸੇ ਦੇ ਸਰੀਰ ਦੇ ਚੰਮ ਵਿੱਚ ਸੋਜ, ਯਾ ਪਪੜੀ ਯਾ ਬਗੀ ਥਾਂ ਹੋਵੇ ਅਤੇ ਉਸ ਦੇ ਸਰੀਰ ਦੇ ਚੰਮ ਵਿੱਚ ਕੋਹੜ ਦੇ ਰੋਗ ਵਰਗਾ ਹੋਵੇ, ਤਾਂ ਉਹ ਹਾਰੂਨ ਜਾਜਕ ਦੇ ਕੋਲ ਯਾ ਉਨ੍ਹਾਂ ਦੇ ਪੁੱਤ੍ਰਾਂ ਵਿੱਚੋਂ ਜਿਹੜਾ ਜਾਜਕ ਹੈ ਉਸ ਦੇ ਕੋਲ ਲਿਆਂਦਾ ਜਾਵੇ
IRVPA   ਜੇ ਕਿਸੇ ਮਨੁੱਖ ਦੇ ਸਰੀਰ ਦੀ ਚਮੜੀ ਵਿੱਚ ਸੋਜ, ਜਾਂ ਪਪੜੀ, ਜਾਂ ਦਾਗ ਹੋਵੇ ਅਤੇ ਇਹ ਉਸ ਦੇ ਸਰੀਰ ਦੇ ਚਮੜੀ ਵਿੱਚ ਕੋੜ੍ਹ ਵਰਗਾ ਵਿਖਾਈ ਦੇਵੇ, ਤਾਂ ਉਹ ਹਾਰੂਨ ਜਾਜਕ ਦੇ ਕੋਲ ਜਾਂ ਉਸ ਦੇ ਪੁੱਤਰਾਂ ਵਿੱਚੋਂ ਜੋ ਜਾਜਕ ਹੋਵੇ, ਉਸ ਦੇ ਕੋਲ ਲਿਆਇਆ ਜਾਵੇ।