Bible Language

Leviticus 22:3 (NCV) New Century Version

Versions

PAV   ਉਨ੍ਹਾਂ ਨੂੰ ਆਖ, ਤੁਹਾਡੀਆਂ ਪੀੜ੍ਹੀਆਂ ਵਿੱਚੋਂ ਤੁਹਾਡੀ ਸਾਰੀ ਸੰਤਾਨ ਵਿੱਚ ਕੋਈ ਪਵਿੱਤ੍ਰ ਵਸਤਾਂ ਦੇ ਅੱਗੇ, ਜੋ ਇਸਰਾਏਲੀ ਯਹੋਵਾਹ ਦੇ ਅੱਗੇ ਪਵਿੱਤ੍ਰ ਕਰਦੇ ਹਨ, ਉੱਥੇ ਅਸ਼ੁੱਧ ਹੋਕੇ ਜਾਵੇ, ਤਾਂ ਉਹ ਪ੍ਰਾਣੀ ਮੇਰੇ ਅੱਗੋਂ ਛੇਕਿਆ ਜਾਵੇ। ਮੈਂ ਯਹੋਵਾਹ ਹਾਂ
IRVPA   ਉਨ੍ਹਾਂ ਨੂੰ ਆਖ, ਤੁਹਾਡੀਆਂ ਪੀੜ੍ਹੀਆਂ ਵਿੱਚੋਂ, ਅਤੇ ਤੁਹਾਡੇ ਸਾਰੇ ਵੰਸ਼ ਵਿੱਚੋਂ ਜਿਹੜਾ ਆਪਣੀ ਅਸ਼ੁੱਧਤਾਈ ਵਿੱਚ ਉਨ੍ਹਾਂ ਪਵਿੱਤਰ ਕੀਤੀਆਂ ਹੋਇਆਂ ਵਸਤੂਆਂ ਕੋਲ ਜਾਵੇ, ਜਿਹੜੀਆਂ ਇਸਰਾਏਲੀ ਮੇਰੇ ਲਈ ਪਵਿੱਤਰ ਕਰਦੇ ਹਨ, ਉਹ ਮਨੁੱਖ ਮੇਰੇ ਅੱਗਿਓਂ ਛੇਕਿਆ ਜਾਵੇ। ਮੈਂ ਯਹੋਵਾਹ ਹਾਂ। PEPS