Bible Language

Leviticus 4:4 (NCV) New Century Version

Versions

PAV   ਅਰ ਉਹ ਉਸ ਬਲਦ ਨੂੰ ਮੰਡਲੀ ਦੇ ਡੇਰੇ ਦੇ ਬੂਹੇ ਕੋਲ ਯਹੋਵਾਹ ਦੇ ਅੱਗੇ ਲਿਆਵੇ ਅਤੇ ਆਪਣਾ ਹੱਥ ਬਲਦ ਦੇ ਸਿਰ ਉੱਤੇ ਧਰਕੇ ਬਲਦ ਨੂੰ ਯਹੋਵਾਹ ਦੇ ਅੱਗੇ ਕੱਟ ਸਿੱਟੇ
IRVPA   ਉਹ ਉਸ ਬਲ਼ਦ ਨੂੰ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਯਹੋਵਾਹ ਦੇ ਅੱਗੇ ਲਿਆਵੇ ਅਤੇ ਆਪਣਾ ਹੱਥ ਬਲ਼ਦ ਦੇ ਸਿਰ ਉੱਤੇ ਰੱਖੇ ਅਤੇ ਉਸ ਬਲ਼ਦ ਨੂੰ ਯਹੋਵਾਹ ਦੇ ਅੱਗੇ ਵੱਢ ਸੁੱਟੇ,