Bible Language

Luke 10:1 (NCV) New Century Version

Versions

PAV   ਇਨ੍ਹਾਂ ਗੱਲਾਂ ਦੇ ਪਿੱਛੋਂ ਪ੍ਰਭੁ ਨੇ ਸੱਤਰ ਹੋਰ ਵੀ ਠਹਿਰਾਏ ਅਰ ਹਰ ਨਗਰ ਅਤੇ ਹਰ ਥਾਂ ਜਿੱਥੇਂ ਆਪ ਜਾਣ ਵਾਲਾ ਸੀ ਉਨ੍ਹਾਂ ਨੂੰ ਦੋ ਦੋ ਕਰਕੇ ਆਪਣੇ ਅੱਗੇ ਘੱਲਿਆ
ERVPA   ਇਸਤੋਂ ਬਾਦ ਪ੍ਰਭੂ ਨੇ 72 ਬਹਤ੍ਤਰ ਹੋਰ ਆਦਮੀ ਚੁਣੇ। ਉਸਨੇ ਉਨ੍ਹਾਂ ਨੂੰ ਦੋ-ਦੋ ਆਦਮੀਆਂ ਦੇ ਸਮੂਹਾਂ ਵਿੱਚ ਕੀਤਾ। ਅਤੇ ਉਨ੍ਹਾਂ ਨੂੰ ਸਾਰੇ ਨਗਰਾਂ ਅਤੇ ਸਾਰੀਆਂ ਥਾਵਾਂ ਤੇ ਆਪਣੇ ਅੱਗੇ-ਅੱਗੇ ਭੇਜਿਆ ਜਿਥੇ ਉਹ ਖੁਦ ਜਾਣ ਵਾਲਾ ਸੀ।
IRVPA   {ਸੱਤਰ ਚੇਲਿਆਂ ਨੂੰ ਭੇਜਣਾ} PS ਇਨ੍ਹਾਂ ਗੱਲਾਂ ਤੋਂ ਬਾਅਦ ਪ੍ਰਭੂ ਨੇ ਸੱਤਰ ਹੋਰ ਮਨੁੱਖ ਵੀ ਠਹਿਰਾਏ ਅਤੇ ਹਰ ਨਗਰ ਅਤੇ ਹਰ ਥਾਂ ਜਿੱਥੇ ਆਪ ਜਾਣ ਵਾਲਾ ਸੀ ਉਨ੍ਹਾਂ ਨੂੰ ਦੋ-ਦੋ ਕਰਕੇ ਆਪਣੇ ਅੱਗੇ ਭੇਜਿਆ।