Bible Language

Luke 5:37 (NCV) New Century Version

Versions

PAV   ਅਰ ਨਵੀਂ ਮੈ ਪੁਰਾਣੀਆਂ ਮਸ਼ਕਾਂ ਵਿੱਚ ਕੋਈ ਨਹੀਂ ਭਰਦਾ ਨਹੀਂ ਤਾਂ ਨਵੀਂ ਮੈ ਮਸ਼ਕਾ ਨੂੰ ਪਾੜ ਕੇ ਆਪ ਵਗ ਜਾਵੇਗੀ ਅਤੇ ਮਸ਼ਕਾਂ ਦਾ ਵੀ ਨਾਸ ਹੋ ਜਾਵੇਗਾ
ERVPA   ਲੋਕ ਨਵੀਂ ਮੈਅ ਨੂੰ ਕਦੇ ਵੀ ਪੁਰਾਣੀ ਮਸ਼ਕਾਂ ਵਿੱਚ ਨਹੀਂ ਪਾਉਂਦੇ। ਕਿਉਂ? ਕਿਉਂਕਿ ਨਵੀਂ ਮੈਅ ਪੁਰਾਣੀਆਂ ਮਸ਼ਕਾਂ ਨੂੰ ਪਾਡ਼ ਦੇਵੇਗੀ ਅਤੇ ਮੈ ਉਨ੍ਹਾਂ ਵਿੱਚੋਂ ਡੁਲ੍ਹ ਜਾਵੇਗੀ ਅਤੇ ਮਸ਼ਕਾਂ ਨਸ਼ਟ ਹੋ ਜਾਣਗੀਆਂ।
IRVPA   ਅਤੇ ਨਵੀਂ ਮੈਅ ਨੂੰ ਪੁਰਾਣੀਆਂ ਮਸ਼ਕਾਂ ਵਿੱਚ ਕੋਈ ਨਹੀਂ ਭਰਦਾ ਨਹੀਂ ਤਾਂ ਨਵੀਂ ਮੈਅ ਮਸ਼ਕਾਂ ਨੂੰ ਪਾੜ ਕੇ ਆਪ ਵਗ ਜਾਵੇਗੀ ਅਤੇ ਮਸ਼ਕਾਂ ਦਾ ਵੀ ਨਾਸ ਹੋ ਜਾਵੇਗਾ।