Bible Language

Luke 6:7 (NCV) New Century Version

Versions

PAV   ਗ੍ਰੰਥੀ ਅਰ ਫ਼ਰੀਸੀ ਉਹ ਦੀ ਤਾੜ ਵਿੱਚ ਲੱਗੇ ਹੋਏ ਸਨ ਭਈ ਵੇਖੀਏ ਉਹ ਸਬਤ ਦੇ ਦਿਨ ਚੰਗਾ ਕਰੇਗਾ ਕਿ ਨਹੀਂ? ਇਸ ਲਈ ਜੋ ਉਹ ਦੇ ਜੁੰਮੇ ਦੋਸ਼ ਲਾਉਣ ਦਾ ਮੌਕਾ ਮਿਲੇ
ERVPA   ਨੇਮ ਦੇ ਉਪਦੇਸ਼ਕ ਅਤੇ ਫ਼ਰੀਸੀ ਇਸ ਉਡੀਕ ਵਿੱਚ ਸਨ ਕਿ ਵੇਖੀਏ ਯਿਸੂ ਇਸਨੂੰ ਸਬਤ ਦੇ ਦਿਨ ਰਾਜੀ ਕਰ ਸਕਦਾ ਹੈ ਕਿ ਨਹੀਂ। ਉਹ ਚਾਹੁੰਦੇ ਸਨ ਕਿ ਯਿਸੂ ਕੋਈ ਗਲਤ ਕੰਮ ਕਰੇ ਤੇ ਉਹ ਉਸਨੂੰ ਦੋਸ਼ੀ ਠਹਿਰਾ ਸਕਣ।
IRVPA   ਉਪਦੇਸ਼ਕ ਅਤੇ ਫ਼ਰੀਸੀ ਉਸ ਦੀ ਤਾੜ ਵਿੱਚ ਲੱਗੇ ਹੋਏ ਸਨ ਕਿ ਭਲਾ ਵੇਖੀਏ ਉਹ ਸਬਤ ਦੇ ਦਿਨ ਚੰਗਾ ਕਰੇਗਾ ਕਿ ਨਹੀਂ? ਇਸ ਲਈ ਜੋ ਉਹਨਾਂ ਨੂੰ ਯਿਸੂ ਉੱਤੇ ਦੋਸ਼ ਲਾਉਣ ਦਾ ਮੌਕਾ ਮਿਲੇ।