Bible Language

Mark 7:37 (NCV) New Century Version

Versions

PAV   ਅਤੇ ਲੋਕ ਡਾਢੇ ਹੈਰਾਨ ਹੋ ਕੇ ਬੋਲੇ ਕਿ ਉਹ ਨੇ ਸੱਭੋ ਕੁਝ ਅੱਛਾ ਕੀਤਾ ਹੈ! ਉਹ ਬੋਲਿਆਂ ਨੂੰ ਸੁਣਨ ਅਤੇ ਗੁੰਗਿਆਂ ਨੂੰ ਬੋਲਣ ਦੀ ਸ਼ਕਤੀ ਦਿੰਦਾ ਹੈ!।।
ERVPA   ਲੋਕ ਬਡ਼ੇ ਹੈਰਾਨ ਸਨ ਅਤੇ ਆਖਿਆ, “ਯਿਸੂ ਸਭ ਕੁਝ ਵਧੀਆ ਕਰਦਾ ਹੈ। ਉਹ ਬੋਲਿਆਂ ਨੂੰ ਸੁਨਣ ਅਤੇ ਗੂੰਗਿਆਂ ਨੂੰ ਬੋਲਣ ਦੇ ਕਾਬਿਲ ਵੀ ਬਨਾਉਂਦਾ ਹੈ।”
IRVPA   ਅਤੇ ਲੋਕ ਬਹੁਤ ਹੈਰਾਨ ਹੋ ਕੇ ਬੋਲੇ ਕਿ ਉਹ ਨੇ ਸੱਭੋ ਕੁਝ ਚੰਗਾ ਕੀਤਾ ਹੈ! ਉਹ ਬੋਲ਼ਿਆਂ ਨੂੰ ਸੁਣਨ ਅਤੇ ਗੂੰਗਿਆਂ ਨੂੰ ਬੋਲਣ ਦੀ ਸ਼ਕਤੀ ਦਿੰਦਾ ਹੈ! PE