Bible Language

Matthew 16:1 (NCV) New Century Version

Versions

PAV   ਫ਼ਰੀਸੀਆਂ ਅਤੇ ਸਦੂਕੀਆਂ ਨੇ ਕੋਲ ਆਣ ਕੇ ਪਰਤਾਉਣ ਲਈ ਉਸ ਅੱਗੇ ਅਰਦਾਸ ਕੀਤੀ ਜੋ ਸਾਨੂੰ ਅਕਾਸ਼ ਵੱਲੋਂ ਕੋਈ ਨਿਸ਼ਾਨ ਵਿਖਾ ਦਿਹ
ERVPA   ਫ਼ਰੀਸੀਆਂ ਅਤੇ ਸਦੂਕੀਆਂ ਨੇ ਯਿਸੂ ਕੋਲ ਆਕੇ ਪਰਤਾਉਣ ਲਈ ਉਸ ਅੱਗੇ ਅਰਦਾਸ ਕੀਤੀ ਕਿ ਸਾਨੂੰ ਕੋਈ ਚਮਤਕਾਰੀ ਨਿਸ਼ਾਨ ਵਿਖਾਓ।
IRVPA   {ਨਿਸ਼ਾਨ ਦੀ ਮੰਗ} (ਮਰਕੁਸ 8:11; ਲੂਕਾ 12:54-56) PS ਫ਼ਰੀਸੀਆਂ ਅਤੇ ਸਦੂਕੀਆਂ ਨੇ ਕੋਲ ਕੇ ਯਿਸੂ ਨੂੰ ਪਰਖਣ ਲਈ ਉਸ ਅੱਗੇ ਬੇਨਤੀ ਕੀਤੀ ਜੋ ਸਵਰਗ ਵੱਲੋਂ ਕੋਈ ਨਿਸ਼ਾਨ ਵਿਖਾ।