Bible Language

Matthew 17:2 (NCV) New Century Version

Versions

PAV   ਅਤੇ ਉਹ ਦਾ ਰੂਪ ਉਨ੍ਹਾਂ ਦੇ ਸਾਹਮਣੇ ਬਦਲ ਗਿਆ ਅਰ ਉਹ ਦਾ ਮੂੰਹ ਸੂਰਜ ਵਾਂਙੁ ਚਮਕਿਆ ਅਤੇ ਉਹ ਦੇ ਕੱਪੜੇ ਚਾਨਣ ਜੇਹੇ ਚਿੱਟੇ ਹੋ ਗਏ
ERVPA   ਉਨ੍ਹਾਂ ਚੇਲਿਆਂ ਦੇ ਸਾਮ੍ਹਣੇ ਯਿਸੂ ਬਦਲ ਗਿਆ। ਉਸਦਾ ਮੁਖ ਸੂਰਜ ਵਾਂਗ ਚਮਕਿਆ ਅਤੇ ਉਸਦੇ ਕੱਪਡ਼ੇ ਚਾਨਣ ਵਰਗੇ ਚਿਟ੍ਟੇ ਹੋ ਗਏ।
IRVPA   ਅਤੇ ਉਹ ਦਾ ਰੂਪ ਉਨ੍ਹਾਂ ਦੇ ਸਾਹਮਣੇ ਬਦਲ ਗਿਆ। ਉਹ ਦਾ ਚਿਹਰਾ ਸੂਰਜ ਵਾਂਗੂੰ ਚਮਕਿਆ ਅਤੇ ਉਹ ਦੇ ਕੱਪੜੇ ਚਾਨਣ ਜਿਹੇ ਚਿੱਟੇ ਹੋ ਗਏ।