Bible Language

Matthew 17:25 (NCV) New Century Version

Versions

PAV   ਜਦ ਉਹ ਘਰ ਵਿੱਚ ਆਇਆ, ਤਦ ਯਿਸੂ ਨੇ ਅੱਗੋਂ ਹੀ ਉਸ ਨੂੰ ਕਿਹਾ, ਸ਼ਮਊਨ ਤੂੰ ਕੀ ਸਮਝਦਾ ਹੈਂ ਜੋ ਧਰਤੀ ਦੇ ਰਾਜੇ ਕਿੰਨ੍ਹਾਂ ਤੋਂ ਕਰ ਯਾ ਮਹਸੂਲ ਲੈਂਦੇ ਹਨ, ਆਪਣੇ ਪੁੱਤ੍ਰਾਂ ਤੋਂ ਯਾ ਪਰਾਇਆ ਤੋਂ?
ERVPA   ਪਤਰਸ ਨੇ ਉੱਤਰ ਦਿੱਤਾ, “ਹਾਂ, ਯਿਸੂ ਮਸੂਲ ਦਿੰਦਾ ਹੈ।” ਜਦੋਂ ਪਤਰਸ ਘਰ ਅੰਦਰ ਆਇਆ, ਉਸਦੇ ਬੋਲਣ ਤੋਂ ਪਹਿਲਾਂ, ਯਿਸੂ ਬੋਲਿਆ ਅਤੇ ਉਸਨੂੰ ਪੁੱਛਿਆ, “ਸ਼ਮਊਨ, ਤੂੰ ਕੀ ਸੋਚਦਾ ਹੈਂ? ਧਰਤੀ ਦੇ ਰਾਜੇ ਕਿਨ੍ਹਾਂ ਤੋਂ ਕਰ ਅਤੇ ਮਸੂਲ ਵਸੂਲਦੇ ਹਨ। ਆਪਣੇ ਲੋਕਾਂ ਤੋਂ ਜਾਂ ਦੂਸਰਿਆਂ ਤੋਂ?”
IRVPA   ਜਦ ਉਹ ਘਰ ਵਿੱਚ ਆਇਆ ਤਦ ਯਿਸੂ ਨੇ ਅੱਗੋਂ ਹੀ ਉਸ ਨੂੰ ਕਿਹਾ, ਸ਼ਮਊਨ ਤੂੰ ਕੀ ਸਮਝਦਾ ਹੈਂ ਜੋ ਧਰਤੀ ਦੇ ਰਾਜੇ ਕਿਸ ਤੋਂ ਕਰ ਜਾਂ ਮਸੂਲ ਲੈਂਦੇ ਹਨ, ਆਪਣੇ ਪੁੱਤਰਾਂ ਤੋਂ ਜਾਂ ਪਰਾਇਆਂ ਤੋਂ?