Bible Language

Matthew 17:4 (NCV) New Century Version

Versions

PAV   ਤਦ ਪਤਰਸ ਨੇ ਅੱਗੋਂ ਯਿਸੂ ਨੂੰ ਆਖਿਆ, ਪ੍ਰਭੁ ਜੀ ਸਾਡਾ ਐਥੇ ਹੋਣਾ ਚੰਗਾ ਹੈ ਜੇ ਤੂੰ ਚਾਹੇਂ ਤਾਂ ਐਥੇ ਤਿੰਨ ਡੇਰੇ ਬਣਾਵਾਂ, ਇੱਕ ਤੇਰੇ ਲਈ ਅਤੇ ਇੱਕ ਮੂਸਾ ਲਈ ਅਤੇ ਇੱਕ ਏਲੀਯਾਹ ਲਈ
ERVPA   ਤਦ ਪਤਰਸ ਨੇ ਅੱਗੋਂ ਯਿਸੂ ਨੂੰ ਆਖਿਆ, “ਪ੍ਰਭੂ ਜੀ ਸਾਡਾ ਇਥੇ ਹੋਣਾ ਚੰਗਾ ਹੈ। ਜੇ ਤੁਸੀਂ ਚਾਹੋਂ ਤਾਂ ਇਥੇ ਤਿੰਨ ਡੇਰੇ ਬਨਾਵਾਂ, ਇੱਕ ਤੁਹਾਡੇ ਲਈ ਇੱਕ ਮੂਸਾ ਲਈ ਅਤੇ ਇੱਕ ਏਲੀਯਾਹ ਲਈ।”
IRVPA   ਤਦ ਪਤਰਸ ਨੇ ਅੱਗੋਂ ਯਿਸੂ ਨੂੰ ਆਖਿਆ, ਪ੍ਰਭੂ ਜੀ ਸਾਡਾ ਇੱਥੇ ਰਹਿਣਾ ਚੰਗਾ ਹੈ। ਜੇ ਤੂੰ ਚਾਹੇਂ ਤਾਂ ਇੱਥੇ ਤਿੰਨ ਡੇਰੇ ਬਣਾਵਾਂ, ਇੱਕ ਤੇਰੇ ਲਈ, ਇੱਕ ਮੂਸਾ ਲਈ ਅਤੇ ਇੱਕ ਏਲੀਯਾਹ ਲਈ।