Bible Language

Matthew 5:40 (NCV) New Century Version

Versions

PAV   ਅਤੇ ਜਿਹੜਾ ਤੇਰੇ ਉੱਤੇ ਨਾਲਸ਼ ਕਰਕੇ ਤੇਰਾ ਕੁੜਤਾ ਲੈਣਾ ਚਾਹੇ ਤਾਂ ਉਹ ਨੂੰ ਚਾਦਰ ਵੀ ਲੈਣ ਦਿਹ
ERVPA   ਅਤੇ ਜਿਹਡ਼ਾ ਤੁਹਾਡੇ ਉੱਤੇ ਮੁਕੱਦਮਾ ਕਰੇ ਤੇ ਤੁਹਾਡਾ ਕੁਡ਼ਤਾ ਲੈਣਾ ਚਾਹੇ ਤਾਂ ਉਸਨੂੰ ਆਪਣਾ ਚੋਗ਼ਾ ਵੀ ਲੈ ਲੈਣ ਦਿਓ।
IRVPA   ਅਤੇ ਜੇ ਕੋਈ ਤੇਰੇ ਉੱਤੇ ਮੁਕੱਦਮਾ ਕਰ ਕੇ ਤੇਰਾ ਕੁੜਤਾ ਲੈਣਾ ਚਾਹੇ ਤਾਂ ਉਹ ਨੂੰ ਚੋਗਾ ਵੀ ਦੇ ਦਿਓ।