Bible Language

Nahum 2:12 (NCV) New Century Version

Versions

PAV   ਬਬਰ ਸ਼ੇਰਾਂ ਨੇ ਆਪਣੇ ਬੱਚਿਆਂ ਲਈ ਬਹੁਤ ਕੁਝ ਪਾੜਿਆ, ਅਤੇ ਆਪਣੀਆਂ ਸ਼ੇਰਨੀਆਂ ਲਈ ਸ਼ਿਕਾਰ ਦਾ ਗਲ ਘੁੱਟਿਆ, ਅਤੇ ਆਪਣੀਆਂ ਖੁੰਧਰਾਂ ਨੂੰ ਸ਼ਿਕਾਰ ਨਾਲ ਭਰ ਲਿਆ ਹੈ, ਅਤੇ ਆਪਣੀਆਂ ਖੋਹਾਂ ਨੂੰ ਪਾੜੇ ਹੋਏ ਮਾਸ ਨਾਲ।।
IRVPA   ਬੱਬਰ ਸ਼ੇਰ ਨੇ ਆਪਣੇ ਬੱਚਿਆਂ ਲਈ ਬਹੁਤ ਕੁਝ ਪਾੜਿਆ, ਆਪਣੀਆਂ ਸ਼ੇਰਨੀਆਂ ਲਈ ਸ਼ਿਕਾਰ ਦਾ ਗਲ਼ ਘੁੱਟਿਆ, ਆਪਣੀਆਂ ਖੁੰਧਰਾਂ ਨੂੰ ਸ਼ਿਕਾਰ ਨਾਲ ਭਰ ਲਿਆ ਹੈ ਅਤੇ ਆਪਣੇ ਟਿਕਾਣਿਆਂ ਨੂੰ ਪਾੜੇ ਹੋਏ ਮਾਸ ਨਾਲ।