Bible Language

Nehemiah 3 (NCV) New Century Version

Versions

PAV   ਤਾਂ ਅਲਯਾਸ਼ੀਬ ਸਰਦਾਰ ਜਾਜਕ ਅਤੇ ਉਹ ਦੇ ਜਾਜਕ ਭਰਾ ਉੱਠੇ ਅਤੇ ਉਨ੍ਹਾਂ ਨੇ ਭੇਡ ਫਾਟਕ ਨੂੰ ਬਣਾਇਆ ਅਤੇ ਉਹ ਨੂੰ ਪਵਿੱਤ੍ਰ ਕੀਤਾ ਅਤੇ ਉਹ ਦੇ ਬੂਹੇ ਖੜੇ ਕੀਤੇ, ਨਾਲੇ ਉਨ੍ਹਾਂ ਨੇ ਹੰਮੇਆਹ ਦੇ ਬੁਰਜ ਤੋਂ ਹਨਨੇਲ ਦੇ ਬੁਰਜ ਤੀਕ ਉਹ ਨੂੰ ਪਵਿੱਤ੍ਰ ਕੀਤਾ
IRVPA   {ਯਰੂਸ਼ਲਮ ਦੀ ਸ਼ਹਿਰਪਨਾਹ ਦਾ ਪੁਨਰ ਨਿਰਮਾਣ} PS ਤਦ ਅਲਯਾਸ਼ੀਬ ਪ੍ਰਧਾਨ ਜਾਜਕ ਅਤੇ ਉਹ ਦੇ ਜਾਜਕ ਭਰਾ ਉੱਠੇ ਅਤੇ ਉਨ੍ਹਾਂ ਨੇ ਭੇਡ ਫਾਟਕ ਨੂੰ ਬਣਾਇਆ। ਉਨ੍ਹਾਂ ਨੇ ਉਸ ਦਾ ਸਮਰਪਣ ਕੀਤਾ ਅਤੇ ਉਸ ਦੇ ਦਰਵਾਜ਼ੇ ਵੀ ਲਗਾਏ, ਇਸ ਦੇ ਨਾਲ ਉਨ੍ਹਾਂ ਨੇ ਹੰਮੇਆਹ ਦੇ ਬੁਰਜ ਤੋਂ ਹਨਨੇਲ ਦੇ ਬੁਰਜ ਤੱਕ ਸ਼ਹਿਰਪਨਾਹ ਦਾ ਸਮਰਪਣ ਕੀਤਾ।