Bible Language

Nehemiah 7:70 (NCV) New Century Version

Versions

PAV   ਉਨ੍ਹਾਂ ਦੇ ਪਿਉ ਦਾਦਿਆਂ ਦੇ ਮੁਖੀਆਂ ਵਿੱਚੋਂ ਕਈਆਂ ਨੇ ਕੰਮ ਲਈ ਦਿੱਤਾ ਅਤੇ ਹਾਕਮ ਨੇ ਇੱਕ ਹਜ਼ਾਰ ਦਰਮ ਸੋਨਾ ਅਤੇ ਪੰਜਾਹ ਬਾਟੇ ਅਤੇ ਜਾਜਕਾਂ ਲਈ ਪੰਜ ਸੌ ਤੀਹ ਪੁਸ਼ਾਕਾਂ ਖ਼ਜਾਨੇ ਵਿੱਚ ਦਿੱਤੀਆਂ।।
IRVPA   ਉਨ੍ਹਾਂ ਦੇ ਬਜ਼ੁਰਗਾਂ ਦੇ ਘਰਾਣਿਆਂ ਦੇ ਮੁਖੀਆਂ ਵਿੱਚੋਂ ਕਈਆਂ ਨੇ ਕੰਮ ਲਈ ਦਾਨ ਦਿੱਤਾ। ਹਾਕਮ ਨੇ ਇੱਕ ਹਜ਼ਾਰ ਦਰਮ ਸੋਨਾ 8.5 ਕਿਲੋਗ੍ਰਾਮ , ਪੰਜਾਹ ਕਟੋਰੇ ਅਤੇ ਜਾਜਕਾਂ ਲਈ ਪੰਜ ਸੌ ਤੀਹ ਪੁਸ਼ਾਕਾਂ ਖਜ਼ਾਨੇ ਵਿੱਚ ਦਿੱਤੀਆਂ।