Bible Language

Numbers 22:4 (NCV) New Century Version

Versions

PAV   ਤਾਂ ਮੋਆਬ ਨੇ ਮਿਦਯਾਨ ਦੇ ਬਜ਼ੁਰਗਾਂ ਨੂੰ ਆਖਿਆ ਕਿ ਹੁਣ ਇਹ ਸਾਡੇ ਆਲੇ ਦੁਆਲੇ ਦਾ ਸਭ ਕੁਝ ਚੱਟ ਜਾਵੇਗਾ ਜਿਵੇਂ ਬਲਦ ਖੇਤ ਦਾ ਘਾਹ ਚੱਟ ਜਾਂਦਾ ਹੈ। ਸਿੱਪੋਰ ਦਾ ਪੁੱਤ੍ਰ ਬਾਲਾਕ ਉਸ ਸਮੇਂ ਮੋਆਬ ਦਾ ਰਾਜਾ ਸੀ
IRVPA   ਤਦ ਮੋਆਬ ਨੇ ਮਿਦਯਾਨ ਦੇ ਬਜ਼ੁਰਗਾਂ ਨੂੰ ਆਖਿਆ ਕੀ ਹੁਣ ਇਹ ਦਲ ਸਾਡੇ ਆਲੇ-ਦੁਆਲੇ ਦਾ ਸਭ ਕੁਝ ਖ਼ਤਮ ਕਰ ਜਾਵੇਗਾ ਜਿਵੇਂ ਬਲ਼ਦ ਖੇਤ ਦਾ ਘਾਹ ਖ਼ਤਮ ਕਰ ਦਿੰਦਾ ਹੈ। ਸਿੱਪੋਰ ਦਾ ਪੁੱਤਰ ਬਾਲਾਕ ਉਸ ਸਮੇਂ ਮੋਆਬ ਦਾ ਰਾਜਾ ਸੀ।