Bible Language

Numbers 5:8 (NCV) New Century Version

Versions

PAV   ਜੇ ਉਸ ਮਨੁੱਖ ਦਾ ਕੋਈ ਨੇੜਦਾਰ ਨਾ ਹੋਵੇ ਜਿਹ ਨੂੰ ਉਸ ਦੋਸ਼ ਦਾ ਹਰਜਾਨਾ ਮੋੜਿਆ ਜਾਵੇ ਤਾਂ ਉਹ ਦੋਸ਼ ਦਾ ਹਰਜ਼ਾਨਾ ਜਿਹੜਾ ਯਹੋਵਾਹ ਦਾ ਹੈ ਜਾਜਕ ਨੂੰ ਦਿੱਤਾ ਜਾਵੇ ਨਾਲੇ ਪਰਾਸਚਿਤ ਦਾ ਛੱਤ੍ਰਾ ਜਿਹ ਦੇ ਨਾਲ ਉਸ ਦਾ ਪਰਾਸਚਿਤ ਕੀਤਾ ਜਾਵੇ
IRVPA   ਜੇ ਉਸ ਮਨੁੱਖ ਦਾ ਕੋਈ ਨਜ਼ਦੀਕੀ ਰਿਸ਼ਤੇਦਾਰ ਨਾ ਹੋਵੇ ਜਿਸ ਨੂੰ ਉਸ ਦੇ ਦੋਸ਼ ਦਾ ਹਰਜ਼ਾਨਾ ਮੋੜਿਆ ਜਾਵੇ ਤਾਂ ਉਹ ਦੋਸ਼ ਦਾ ਹਰਜ਼ਾਨਾ ਜਿਹੜਾ ਯਹੋਵਾਹ ਦਾ ਹੈ, ਜਾਜਕ ਨੂੰ ਦਿੱਤਾ ਜਾਵੇ ਨਾਲੇ ਪ੍ਰਾਸਚਿਤ ਦਾ ਭੇਡੂ, ਜਿਸ ਦੇ ਨਾਲ ਉਸ ਦਾ ਪ੍ਰਾਸਚਿਤ ਕੀਤਾ ਜਾਵੇ।