Bible Language

Numbers 7 (NCV) New Century Version

Versions

PAV   ਐਉਂ ਹੋਇਆ ਕਿ ਜਿਸ ਦਿਨ ਮੂਸਾ ਡੇਹਰੇ ਨੂੰ ਖੜਾ ਕਰਨ ਦਾ ਅਤੇ ਉਸ ਨੂੰ ਤੇਲ ਮਲਣ ਅਤੇ ਉਸ ਨੂੰ ਉਸ ਦੇ ਸਾਰੇ ਸਮਾਨ ਸਣੇ ਪਵਿੱਤ੍ਰ ਕਰਨ ਦਾ ਅਤੇ ਜਗਵੇਦੀ ਨੂੰ ਸਾਰਿਆਂ ਭਾਂਡਿਆਂ ਸਣੇ ਤੇਲ ਮਲਣ ਅਤੇ ਪਵਿੱਤ੍ਰ ਕਰਨ ਦਾ ਕੰਮ ਮੁਕਾ ਚੁੱਕਿਆ
IRVPA   {ਵੇਦੀ ਦਾ ਅਭਿਸ਼ੇਕ ਅਤੇ ਪ੍ਰਧਾਨਾਂ ਦੀ ਭੇਂਟ} PS ਜਿਸ ਦਿਨ ਮੂਸਾ ਡੇਰੇ ਨੂੰ ਖੜ੍ਹਾ ਕਰਨ, ਉਸ ਨੂੰ ਤੇਲ ਮਲਣ, ਉਸ ਨੂੰ ਉਸ ਦੇ ਸਾਰੇ ਸਮਾਨ ਸਮੇਤ ਪਵਿੱਤਰ ਕਰਨ ਦਾ ਅਤੇ ਜਗਵੇਦੀ ਨੂੰ ਸਾਰਿਆਂ ਭਾਂਡਿਆਂ ਸਮੇਤ ਤੇਲ ਮਲਣ ਅਤੇ ਪਵਿੱਤਰ ਕਰਨ ਦਾ ਕੰਮ ਪੂਰਾ ਕਰ ਚੁੱਕਿਆ।