Bible Language

Psalms 105 (NCV) New Century Version

Versions

PAV   ਯਹੋਵਾਹ ਦਾ ਧੰਨਵਾਦ ਕਰੋ, ਉਹ ਦਾ ਨਾਮ ਲੈ ਕੇ ਪੁਕਾਰੋ, ਲੋਕਾਂ ਵਿੱਚ ਉਹ ਦੇ ਕਾਰਜਾਂ ਨੂੰ ਪਰਗਟ ਕਰੋ!
IRVPA   {ਪਰਮੇਸ਼ੁਰ ਅਤੇ ਉਸ ਦੇ ਲੋਕ} PS ਯਹੋਵਾਹ ਦਾ ਧੰਨਵਾਦ ਕਰੋ, ਉਹ ਦਾ ਨਾਮ ਲੈ ਕੇ ਪੁਕਾਰੋ, ਉੱਮਤਾਂ ਵਿੱਚ ਉਹ ਦੇ ਕਾਰਜਾਂ ਨੂੰ ਪਰਗਟ ਕਰੋ!