Bible Language

Psalms 146:8 (NCV) New Century Version

Versions

PAV   ਯਹੋਵਾਹ ਅੰਨ੍ਹਿਆਂ ਦੀਆਂ ਅੱਖਾਂ ਨੂੰ ਖੋਲ੍ਹ ਦਿੰਦਾ ਹੈ, ਯਹੋਵਾਹ ਝੁਕਿਆਂ ਹੋਇਆਂ ਨੂੰ ਸਿੱਧਾ ਕਰਦਾ ਹੈ, ਯਹੋਵਾਹ ਧਰਮੀਆਂ ਨੂੰ ਪਿਆਰ ਕਰਦਾ ਹੈ।
IRVPA   ਯਹੋਵਾਹ ਅੰਨ੍ਹਿਆਂ ਦੀਆਂ ਅੱਖਾਂ ਨੂੰ ਖੋਲ੍ਹ ਦਿੰਦਾ ਹੈ, ਯਹੋਵਾਹ ਝੁਕਿਆ ਹੋਇਆਂ ਨੂੰ ਸਿੱਧਾ ਕਰਦਾ ਹੈ, ਯਹੋਵਾਹ ਧਰਮੀਆਂ ਨੂੰ ਪਿਆਰ ਕਰਦਾ ਹੈ।