Bible Language

Psalms 26 (NCV) New Century Version

Versions

PAV   ਹੇ ਯਹੋਵਾਹ, ਮੇਰਾ ਨਿਆਉਂ ਕਰ ਕਿਉਂ ਜੋ ਮੈਂ ਖਰਾ ਹੀ ਚੱਲਿਆ ਹਾਂ, ਮੈਂ ਯਹੋਵਾਹ ਉੱਤੇ ਭਰੋਸਾ ਰੱਖਿਆ ਹੈ ਸੋ ਮੈਂ ਨਹੀਂ ਤਿਲਕਾਂਗਾ
IRVPA   {ਇੱਕ ਖਰੇ ਵਿਅਕਤੀ ਦੀ ਪ੍ਰਾਰਥਨਾ} PS ਹੇ ਯਹੋਵਾਹ, ਮੇਰਾ ਨਿਆਂ ਕਰ ਕਿਉਂ ਜੋ ਮੈਂ ਖਰਿਆਈ ਨਾਲ ਹੀ ਚੱਲਿਆ ਹਾਂ, ਮੈਂ ਯਹੋਵਾਹ ਉੱਤੇ ਅਟੱਲ ਭਰੋਸਾ ਰੱਖਿਆ ਹੈ।