Bible Language

Psalms 28 (NCV) New Century Version

Versions

PAV   ਹੇ ਯਹੋਵਾਹ, ਮੈਂ ਤੈਨੂੰ ਪੁਕਾਰਾਂਗਾ, ਹੇ ਮੇਰੀ ਚਟਾਨ, ਮੇਰੇ ਨਾਲ ਚੁੱਪ ਨਾ ਰਹੁ, ਮਤੇ ਜੇ ਤੂੰ ਮੈਥੋਂ ਚੁੱਪ ਵੱਟ ਲਵੇਂ ਤਾਂ ਮੈਂ ਉਨ੍ਹਾਂ ਵਰਗਾ ਹੋ ਜਾਵਾਂ ਜਿਹੜੇ ਗੋਰ ਵਿੱਚ ਉਤਰਦੇ ਹਨ
IRVPA   {ਸਹਾਇਤਾ ਦੇ ਲਈ ਪ੍ਰਾਰਥਨਾ} PS ਹੇ ਯਹੋਵਾਹ, ਮੈਂ ਤੈਨੂੰ ਪੁਕਾਰਾਂਗਾ, ਹੇ ਮੇਰੀ ਚੱਟਾਨ, ਮੇਰੇ ਨਾਲ ਚੁੱਪ ਨਾ ਰਹਿ, ਅਜਿਹਾ ਨਾ ਹੋਵੇ ਜੋ ਤੂੰ ਮੇਰੇ ਤੋਂ ਚੁੱਪ ਵੱਟ ਲਵੇਂ ਤਾਂ ਮੈਂ ਉਨ੍ਹਾਂ ਵਰਗਾ ਹੋ ਜਾਂਵਾਂ ਜਿਹੜੇ ਕਬਰ ਵਿੱਚ ਉਤਰਦੇ ਹਨ।