Bible Language

Psalms 31 (NCV) New Century Version

Versions

PAV   ਹੇ ਯਹੋਵਾਹ, ਮੈਂ ਤੇਰੀ ਸ਼ਰਨ ਆਇਆ ਹਾਂ, ਮੈਂਨੂੰ ਕਦਾਚਿਤ ਸ਼ਰਮਿੰਦਾ ਨਾ ਹੋਣ ਦੇਹ, ਆਪਣੇ ਧਰਮ ਨਾਲ ਮੈਨੂੰ ਛੁਡਾ!
IRVPA   {ਪਰਮੇਸ਼ੁਰ ਉੱਤੇ ਭਰੋਸੇ ਦੀ ਪ੍ਰਾਰਥਨਾ} PS ਹੇ ਯਹੋਵਾਹ, ਮੈਂ ਤੇਰੀ ਸ਼ਰਨ ਆਇਆ ਹਾਂ, ਮੈਨੂੰ ਕਦੇ ਵੀ ਸ਼ਰਮਿੰਦਾ ਨਾ ਹੋਣ ਦੇ, ਆਪਣੇ ਧਰਮ ਨਾਲ ਮੈਨੂੰ ਛੁਡਾ!