Bible Language

Psalms 44 (NCV) New Century Version

Versions

PAV   ਹੇ ਪਰਮੇਸ਼ੁਰ, ਅਸਾਂ ਆਪਣੀਂ ਕੰਨੀਂ ਸੁਣਿਆ, ਸਾਡੇ ਪਿਉ ਦਾਦਿਆਂ ਨੇ ਸਾਡੇ ਲਈ ਵਰਨਣ ਕੀਤਾ ਹੈ, ਕਿ ਤੈਂ ਉਨ੍ਹਾਂ ਦੇ ਦਿਨਾਂ ਵਿੱਚ ਅਤੇ ਪਰਾਚੀਨ ਸਮਿਆਂ ਵਿੱਚ ਕੀ ਕੰਮ ਕੀਤਾ।
IRVPA   {ਪਿੱਛਲੇ ਸਮੇਂ ਦਾ ਛੁਟਕਾਰਾ ਅਤੇ ਵਰਤਮਾਨ ਸਮੇਂ ਦਾ ਸੰਕਟ} PS ਹੇ ਪਰਮੇਸ਼ੁਰ, ਅਸੀਂ ਆਪਣੇ ਕੰਨੀ ਸੁਣਿਆ, ਸਾਡੇ ਪੁਰਖਿਆਂ ਨੇ ਸਾਡੇ ਲਈ ਵਰਣਨ ਕੀਤਾ ਹੈ, ਕਿ ਤੂੰ ਉਨ੍ਹਾਂ ਦੇ ਦਿਨਾਂ ਵਿੱਚ ਅਤੇ ਪ੍ਰਾਚੀਨ ਸਮਿਆਂ ਵਿੱਚ ਕੀ ਕੰਮ ਕੀਤਾ।