Bible Language

Psalms 45 (NCV) New Century Version

Versions

PAV   ਮੇਰਾ ਮਨ ਇੱਕ ਚੰਗੀ ਗੱਲ ਨਾਲ ਉੱਛਲ ਰਿਹਾ ਹੈ, ਜੋ ਕੁਝ ਮੈਂ ਪਾਤਸ਼ਾਹ ਦੇ ਵਿਖੇ ਰਚਿਆ ਹੈ, ਉਹ ਮੈਂ ਸੁਣਾਉਂਦਾ ਹਾਂ, ਮੇਰੀ ਰਸਨਾ ਸੁਚੇਤ ਲਿਖਾਰੀ ਦੀ ਲਿੱਖਣ ਹੈ।
IRVPA   {ਰਾਜਾ ਦੇ ਲਈ ਵਿਆਹ ਦਾ ਗੀਤ} PS ਮੇਰਾ ਮਨ ਇੱਕ ਚੰਗੀ ਗੱਲ ਨਾਲ ਉੱਛਲ ਰਿਹਾ ਹੈ, ਜੋ ਕੁਝ ਮੈਂ ਪਾਤਸ਼ਾਹ ਦੇ ਵਿਖੇ ਰਚਿਆ ਹੈ, ਉਹ ਮੈਂ ਸੁਣਾਉਂਦਾ ਹਾਂ, ਮੇਰੀ ਜੀਭ ਮਾਹਿਰ ਲਿਖਾਰੀ ਦੀ ਲੇਖਣੀ ਹੈ।