Bible Language

Psalms 71 (NCV) New Century Version

Versions

PAV   ਹੇ ਯਹੋਵਾਹ, ਮੈਂ ਤੇਰੀ ਹੀ ਸ਼ਰਨ ਆਇਆ ਹਾਂ, ਮੈਨੂੰ ਕਦੇ ਲੱਜਿਆਵਾਨ ਨਾ ਹੋਣ ਦੇਹ!
IRVPA   {ਇੱਕ ਬਜ਼ੁਰਗ ਦੀ ਪ੍ਰਾਰਥਨਾ} PS ਹੇ ਯਹੋਵਾਹ, ਮੈਂ ਤੇਰੀ ਸ਼ਰਨ ਆਇਆ ਹਾਂ, ਮੈਨੂੰ ਕਦੇ ਵੀ ਸ਼ਰਮਿੰਦਾ ਨਾ ਹੋਣ ਦੇ!