Versions
PAV ਯਹੋਵਾਹ ਦੇ ਹੱਥ ਵਿੱਚ ਇੱਕ ਕਟੋਰਾ ਹੈ, ਅਤੇ ਮਧ ਝੱਗ ਛੱਡਦੀ ਹੈ, ਉਹ ਮਿਲਾਉਟ ਨਾਲ ਭਰੀ ਹੋਈ ਹੈ ਅਤੇ ਉਹ ਉਸ ਵਿੱਚੋਂ ਉਲੱਦ ਦਿੰਦਾ ਹੈ, ਸੱਚ ਮੁੱਚ ਧਰਤੀ ਦੇ ਸਾਰੇ ਦੁਸ਼ਟ ਉਹ ਦੇ ਫੋਗ ਨੂੰ ਨਚੋੜ ਕੇ ਪੀਣਗੇ!
IRVPA ਯਹੋਵਾਹ ਦੇ ਹੱਥ ਵਿੱਚ ਇੱਕ ਕਟੋਰਾ ਹੈ, ਅਤੇ ਮਧ ਝੱਗ ਛੱਡਦੀ ਹੈ, ਉਹ ਮਿਲਾਉਟ ਨਾਲ ਭਰੀ ਹੋਈ ਹੈ ਅਤੇ ਉਹ ਉਸ ਵਿੱਚੋਂ ਉਲੱਦ ਦਿੰਦਾ ਹੈ, ਸੱਚ-ਮੁੱਚ ਧਰਤੀ ਦੇ ਸਾਰੇ ਦੁਸ਼ਟ ਉਹ ਦੇ ਫੋਗ ਨੂੰ ਨਿਚੋੜ ਕੇ ਪੀਣਗੇ!