Bible Language

Psalms 85 (NCV) New Century Version

Versions

PAV   ਹੇ ਯਹੋਵਾਹ, ਤੈਂ ਆਪਣੀ ਧਰਤੀ ਉੱਤੇ ਕਿਰਪਾ ਕੀਤੀ, ਯਾਕੂਬ ਦੀ ਅਸੀਰੀ ਨੂੰ ਤੈਂ ਮੁਕਾ ਦਿੱਤਾ ਹੈ।
IRVPA   {ਪਰਮੇਸ਼ੁਰ ਦੀ ਦਯਾ ਦੇ ਲਈ ਪ੍ਰਾਰਥਨਾ} PS ਹੇ ਯਹੋਵਾਹ, ਤੂੰ ਆਪਣੀ ਧਰਤੀ ਉੱਤੇ ਕਿਰਪਾ ਕੀਤੀ, ਯਾਕੂਬ ਦੀ ਗ਼ੁਲਾਮੀ ਨੂੰ ਤੂੰ ਮੁਕਾ ਦਿੱਤਾ ਹੈ।