Bible Language

Psalms 93:4 (NCV) New Century Version

Versions

PAV   ਬਾਹਲਿਆਂ ਪਾਣੀਆਂ ਦੇ ਸ਼ੋਰ ਨਾਲੋਂ ਸ਼ਾਨਦਾਰ, ਸਮੁੰਦਰ ਦੀਆਂ ਠਾਠਾਂ ਨਾਲੋਂ ਵੀ, ਯਹੋਵਾਹ ਉਚਾਈ ਵਿੱਚ ਸ਼ਾਨਦਾਰ ਹੈ।
IRVPA   ਬਹੁਤਿਆਂ ਪਾਣੀਆਂ ਦੇ ਸ਼ੋਰ ਨਾਲੋਂ, ਹਾਂ ਸਮੁੰਦਰ ਦੀਆਂ ਠਾਠਾਂ ਨਾਲੋਂ ਵੀ, ਯਹੋਵਾਹ ਉਚਿਆਈ ਵਿੱਚ ਤੇਜਵਾਨ ਹੈ।