Bible Language

Revelation 16:1 (NCV) New Century Version

Versions

PAV   ਮੈਂ ਹੈਕਲ ਵਿੱਚੋਂ ਇੱਕ ਵੱਡੀ ਅਵਾਜ਼ ਓਹਨਾਂ ਸੱਤਾਂ ਦੂਤਾਂ ਨੂੰ ਇਹ ਆਖਦੇ ਸੁਣੀ ਭਈ ਚੱਲੋ ਅਤੇ ਪਰਮੇਸ਼ੁਰ ਦੇ ਕ੍ਰੋਧ ਦੇ ਸੱਤ ਕਟੋਰੇ ਧਰਤੀ ਉੱਤੇ ਉਲੱਦ ਦਿਓ!।।
ERVPA   ਫ਼ੇਰ ਮੈਂ ਮੰਦਰ ਵਿੱਚੋਂ ਇੱਕ ਉੱਚੀ ਅਵਾਜ਼ ਸੁਣੀ। ਅਵਾਜ਼ ਨੇ ਸੱਤਾਂ ਦੂਤਾਂ ਨੂੰ ਆਖਿਆ, "ਜਾਓ ਅਤੇ ਪਰਮੇਸ਼ੁਰ ਦੇ ਕਰੋਧ ਨਾਲ ਭਰੇ ਸੱਤਾਂ ਕਟੋਰਿਆਂ ਨੂੰ ਧਰਤੀ ਉੱਤੇ ਡੋਲ੍ਹ ਦਿਓ।"
IRVPA   {ਪਰਮੇਸ਼ੁਰ ਦੇ ਕੋਪ ਦੇ ਸੱਤ ਕਟੋਰੇ} PS ਮੈਂ ਹੈਕਲ ਵਿੱਚੋਂ ਇੱਕ ਵੱਡੀ ਅਵਾਜ਼ ਉਹਨਾਂ ਸੱਤਾਂ ਦੂਤਾਂ ਨੂੰ ਇਹ ਆਖਦੇ ਸੁਣੀ ਕਿ ਚੱਲੋ ਅਤੇ ਪਰਮੇਸ਼ੁਰ ਦੇ ਕ੍ਰੋਧ ਦੇ ਸੱਤ ਕਟੋਰੇ ਧਰਤੀ ਉੱਤੇ ਡੋਲ੍ਹ ਦਿਓ! PEPS