Bible Language

Revelation 17 (NCV) New Century Version

Versions

PAV   ਓਹਨਾਂ ਸੱਤਾਂ ਦੂਤਾਂ ਵਿੱਚੋਂ ਜਿਨ੍ਹਾਂ ਕੋਲ ਸੱਤ ਕਟੋਰੇ ਸਨ ਇੱਕ ਨੇ ਆਣ ਕੇ ਮੇਰੇ ਨਾਲ ਗੱਲ ਕੀਤੀ ਭਈ ਉਰੇ ਆ, ਮੈਂ ਤੈਨੂੰ ਓਸ ਵੱਡੀ ਕੰਜਰੀ ਦੀ ਸਜ਼ਾ ਵਿਖਾਵਾਂ ਜਿਹੜੀ ਬਹੁਤਿਆਂ ਪਾਣੀਆਂ ਉੱਤੇ ਬੈਠੀ ਹੋਈ ਹੈ!
ERVPA   ਸੱਤਾਂ ਦੂਤਾਂ ਵਿੱਚੋਂ ਇੱਕ ਮੇਰੇ ਕੋਲ ਆਇਆ। ਇਹ ਉਨ੍ਹਾਂ ਦੂਤਾਂ ਵਿੱਚੋਂ ਇੱਕ ਸੀ ਜਿਨ੍ਹਾਂ ਪਾਸ ਸੱਤ ਪਿਆਲੇ ਸਨ। ਦੂਤ ਨੇ ਆਖਿਆ, "ਆਓ, ਮੈਂ ਤੁਹਾਨੂੰ ਉਹ ਸਜ਼ਾ ਦਿਖਾਉਂਦਾ ਹਾਂ ਜਿਹਡ਼ੀ ਪ੍ਰਸਿਧ ਵੇਸ਼ਵਾ ਨੂੰ ਦਿੱਤੀ ਜਾਵੇਗੀ। ਉਹ ਉਹੀ ਹੈ ਜਿਹਡ਼ੀ ਬਹੁਤ ਸਾਰੇ ਪਾਣੀਆਂ ਉੱਤੇ ਬੈਠੀ ਹੋਈ ਹੈ।
IRVPA   {ਵੱਡੀ ਕੰਜਰੀ} PS ਉਹਨਾਂ ਸੱਤਾਂ ਦੂਤਾਂ ਵਿੱਚੋਂ ਜਿਨ੍ਹਾਂ ਕੋਲ ਸੱਤ ਕਟੋਰੇ ਸਨ, ਇੱਕ ਨੇ ਆਣ ਕੇ ਮੈਨੂੰ ਕਿਹਾ ਕਿ ਮੇਰੇ ਕੋਲ ਆ, ਮੈਂ ਤੈਨੂੰ ਉਸ ਵੱਡੀ ਕੰਜਰੀ ਦੀ ਸਜ਼ਾ ਵਿਖਾਵਾਂ, ਜਿਹੜੀ ਬਹੁਤਿਆਂ ਪਾਣੀਆਂ ਉੱਤੇ ਬੈਠੀ ਹੋਈ ਹੈ!