Bible Language

Revelation 1:5 (NCV) New Century Version

Versions

PAV   ਨਾਲੇ ਯਿਸੂ ਮਸੀਹ ਦੀ ਵੱਲੋਂ ਜਿਹੜਾ ਸੱਚਾ ਗਵਾਹ ਅਤੇ ਮੁਰਦਿਆਂ ਵਿੱਚੋਂ ਜੇਠਾ ਅਤੇ ਧਰਤੀ ਦੇ ਰਾਜਿਆਂ ਦਾ ਹਾਕਮ ਹੈ ਉਹ ਦੀ ਜਿਹੜਾ ਸਾਡੇ ਨਾਲ ਪ੍ਰੇਮ ਕਰਦਾ ਹੈ ਅਤੇ ਜਿਹ ਨੇ ਸਾਨੂੰ ਆਪਣੇ ਲਹੂ ਨਾਲ ਸਾਡੇ ਪਾਪਾਂ ਤੋਂ ਛੁਡਾ ਦਿੱਤਾ
ERVPA   ਯਿਸੂ ਇੱਕ ਵਫ਼ਾਦਾਰ ਗਵਾਹ ਹੈ ਉਹ ਉਨ੍ਹਾਂ ਵਿੱਚੋਂ ਪਹਿਲਾ ਸੀ ਜਿਨ੍ਹਾਂ ਨੂੰ ਮੌਤ ਤੋਂ ਉਭਾਰਿਆ ਗਿਆ ਸੀ। ਯਿਸੂ ਧਰਤੀ ਦੇ ਰਾਜਿਆਂ ਦਾ ਸ਼ਾਸਕ ਹੈ। ਯਿਸੂ ਹੀ ਹੈ ਜਿਸਨੇ ਸਾਨੂੰ ਪਿਆਰ ਕੀਤਾ ਅਤੇ ਉਸਦੇ ਲਹੂ ਰਾਹੀਂ ਸਾਨੂੰ ਆਪਣੇ ਪਾਪਾਂ ਤੋਂ ਮੁਕਤ ਕੀਤਾ।
IRVPA   ਅਤੇ ਯਿਸੂ ਮਸੀਹ ਦੀ ਵੱਲੋਂ ਜਿਹੜਾ ਸੱਚਾ ਗਵਾਹ ਅਤੇ ਮੁਰਦਿਆਂ ਵਿੱਚੋਂ ਪਹਿਲੌਠਾ ਅਤੇ ਧਰਤੀ ਦੇ ਰਾਜਿਆਂ ਦਾ ਹਾਕਮ ਹੈ। ਉਹ ਦੀ ਜਿਹੜਾ ਸਾਡੇ ਨਾਲ ਪਿਆਰ ਕਰਦਾ ਹੈ ਅਤੇ ਜਿਸ ਨੇ ਆਪਣੇ ਲਹੂ ਨਾਲ ਸਾਡੇ ਪਾਪਾਂ ਤੋਂ ਸਾਨੂੰ ਛੁਟਕਾਰਾ ਦਿੱਤਾ।