Bible Language

Revelation 20 (NCV) New Century Version

Versions

PAV   ਮੈਂ ਇੱਕ ਦੂਤ ਨੂੰ ਅਥਾਹ ਕੁੰਡ ਦੀ ਕੁੰਜੀ ਅਤੇ ਇੱਕ ਵੱਡਾ ਸੰਗਲ ਆਪਣੇ ਹੱਥ ਵਿੱਚ ਲਈ ਅਕਾਸ਼ੋਂ ਉਤਰਦੇ ਵੇਖਿਆ
ERVPA   ਫ਼ਿਰ ਮੈਂ ਸਵਰਗ ਵੱਲੋਂ ਇੱਕ ਦੂਤ ਨੂੰ ਹੇਠਾਂ ਆਉਂਦਿਆਂ ਦੇਖਿਆ। ਦੂਤ ਕੋਲ ਥਲਹੀਨ ਖੱਡ ਦੀ ਚਾਬੀ ਸੀ। ਦੂਤ ਦੇ ਹੱਥ ਵਿੱਚ ਇੱਕ ਸੰਗਲੀ ਵੀ ਫ਼ਡ਼ੀ ਹੋਈ ਸੀ।
IRVPA   {ਹਜ਼ਾਰ ਸਾਲ ਦਾ ਰਾਜ} PS ਮੈਂ ਇੱਕ ਦੂਤ ਨੂੰ ਅਥਾਹ ਕੁੰਡ ਦੀ ਕੁੰਜੀ ਅਤੇ ਇੱਕ ਵੱਡਾ ਸੰਗਲ ਆਪਣੇ ਹੱਥ ਵਿੱਚ ਲਈ ਸਵਰਗ ਤੋਂ ਉੱਤਰਦੇ ਵੇਖਿਆ।