Bible Language

Revelation 21 (NCV) New Century Version

Versions

PAV   ਤਾਂ ਮੈਂ ਨਵਾਂ ਅਕਾਸ਼ ਅਤੇ ਨਵੀਂ ਧਰਤੀ ਵੇਖੀ ਕਿਉਂ ਜੋ ਪਹਿਲਾ ਅਕਾਸ਼ ਅਤੇ ਪਹਿਲੀ ਧਰਤੀ ਜਾਂਦੀ ਰਹੀ ਹੈ ਅਤੇ ਹੁਣ ਅਗਾਹਾਂ ਨੂੰ ਸਮੁੰਦਰ ਹੈ ਨਹੀਂ
ERVPA   ਫ਼ੇਰ ਮੈਂ ਇੱਕ ਨਵਾਂ ਸਵਰਗ ਅਤੇ ਨਵੀਂ ਧਰਤੀ ਦੇਖੀ। ਪਹਿਲਾ ਸਵਰਗ ਅਤੇ ਪਹਿਲੀ ਧਰਤੀ ਅਲੋਪ ਹੋ ਗਏ ਸਨ। ਹੁਣ ਉਥੇ ਕੋਈ ਸਮੁੰਦਰ ਨਹੀਂ ਸੀ।
IRVPA   {ਨਵਾਂ ਆਕਾਸ਼ ਅਤੇ ਨਵੀਂ ਧਰਤੀ} PS ਫਿਰ ਮੈਂ ਨਵਾਂ ਅਕਾਸ਼ ਅਤੇ ਨਵੀਂ ਧਰਤੀ ਵੇਖੀ, ਕਿਉਂ ਜੋ ਪਹਿਲਾ ਅਕਾਸ਼ ਅਤੇ ਪਹਿਲੀ ਧਰਤੀ ਜਾਂਦੀ ਰਹੀ ਹੈ ਅਤੇ ਹੁਣ ਸਮੁੰਦਰ ਨਹੀਂ ਹੈ।