Bible Language

Romans 14:2 (NCV) New Century Version

Versions

PAV   ਇੱਕ ਨੂੰ ਨਿਹਚਾ ਹੈ ਭਈ ਹਰ ਵਸਤ ਦਾ ਖਾਣਾ ਜੋਗ ਹੈ ਪਰ ਜਿਹੜਾ ਕੱਚਾ ਹੈ ਉਹ ਸਾਗ ਪੱਤ ਹੀ ਖਾਂਦਾ ਹੈ
ERVPA   ਕੋਈ ਇੱਕ ਮਨੁੱਖ ਸੋਚਦਾ ਹੈ ਕਿ ਉਹ ਜਿਹੋ ਜਿਹਾ ਚਾਹੇ ਭੋਜਨ ਖਾ ਸਕਦਾ ਹੈ। ਪਰ ਦੂਜਾ ਵਿਅਕਤੀ ਜੋ ਆਪਣੇ ਵਿਸ਼ਵਾਸ ਵਿੱਚ ਕਮਜ਼ੋਰ ਹੈ ਉਹ ਇਹ ਸੋਚਦਾ ਹੈ ਕਿ ਉਸਨੂੰ ਸਿਰਫ਼ ਸਬਜ਼ੀਆਂ ਹੀ ਖਾਣੀਆਂ ਚਾਹੀਦੀਆਂ ਹਨ।
IRVPA   ਕਿਉਂਕਿ ਇੱਕ ਨੂੰ ਵਿਸ਼ਵਾਸ ਹੈ ਕਿ ਸਭ ਕੁਝ ਖਾਣਾ ਯੋਗ ਹੈ, ਪਰ ਜਿਹੜਾ ਵਿਸ਼ਵਾਸ ਵਿੱਚ ਕਮਜ਼ੋਰ ਹੈ ਉਹ ਸਾਗ ਪੱਤ ਹੀ ਖਾਂਦਾ ਹੈ।