Bible Language

Romans 15:1 (NCV) New Century Version

Versions

PAV   ਸਾਨੂੰ ਜੋ ਤਕੜੇ ਹਾਂ ਚਾਹੀਦਾ ਹੈ ਭਈ ਬਲਹੀਣਾਂ ਦੀਆਂ ਨਿਰਬਲਤਾਈਆਂ ਨੂੰ ਸਹਾਰੀਏ ਅਤੇ ਆਪ ਨੂੰ ਨਾ ਰਿਝਾਈਏ
ERVPA   ਸਾਡੇ ਵਿੱਚੋਂ ਜੋ ਆਪਣੇ ਨਿਹਚਾ ਵਿੱਚ ਤਕਡ਼ੇ ਹਨ, ਕਮਜ਼ੋਰਾਂ ਦੀ ਮਦਦ ਕਰਨ। ਸਾਨੂੰ ਉਨ੍ਹਾਂ ਨੂੰ ਉਨ੍ਹਾਂ ਦੀਆਂ ਕਮਜ਼ੋਰੀਆਂ ਦੂਰ ਕਰਨ ਵਿੱਚ ਸਹਾਇਤਾ ਕਰਨੀ ਚਾਹੀਦੀ ਹੈ। ਸਾਨੂੰ ਆਪਣੇ ਆਪ ਨੂੰ ਪ੍ਰਸੰਨ ਨਹੀਂ ਕਰਨਾ ਚਾਹੀਦਾ।
IRVPA   {ਦੂਸਰਿਆਂ ਦੀ ਤਰੱਕੀ} PS ਅਸੀਂ ਜੋ ਵਿਸ਼ਵਾਸ ਵਿੱਚ ਤਕੜੇ ਹਾਂ ਸਾਨੂੰ ਚਾਹੀਦਾ ਹੈ ਕਿ ਕਮਜ਼ੋਰਾਂ ਦੀਆਂ ਕਮਜ਼ੋਰੀਆਂ ਨੂੰ ਸਹਾਰ ਲਈਏ, ਨਾ ਕੇ ਆਪਣੇ ਆਪ ਨੂੰ ਖੁਸ਼ ਕਰੀਏ।